ਪ੍ਰਧਾਨ ਮੰਤਰੀ ਦਫਤਰ
ਰਾਜ ਸਭਾ ਸਾਂਸਦ ਸ਼੍ਰੀ ਸ਼ਰਦ ਪਵਾਰ ਕਿਸਾਨਾਂ ਦੇ ਇੱਕ ਸਮੂਹ ਨਾਲ ਪ੍ਰਧਾਨ ਮੰਤਰੀ ਨੂੰ ਮਿਲੇ
प्रविष्टि तिथि:
18 DEC 2024 2:13PM by PIB Chandigarh
ਰਾਜ ਸਭਾ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸ਼ਰਦ ਪਵਾਰ ਕਿਸਾਨਾਂ ਦੇ ਇੱਕ ਸਮੂਹ ਦੇ ਨਾਲ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਮਿਲੇ।
ਐਕਸ (X) 'ਤੇ ਇਕ ਪੋਸਟ ਵਿਚ ਪ੍ਰਧਾਨ ਮੰਤਰੀ ਦਫਤਰ ਦੇ ਹੈਂਡਲ ਨੇ ਲਿਖਿਆ:
“ਰਾਜ ਸਭਾ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸ਼ਰਦ ਪਵਾਰ ਨੇ ਕਿਸਾਨਾਂ ਦੇ ਇੱਕ ਸਮੂਹ ਦੇ ਨਾਲ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@PawarSpeaks”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2085903)
आगंतुक पटल : 29
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam