ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਸ਼੍ਰੀ ਜੌਰਜ ਕੁਰੀਅਨ ਦੇ ਆਵਾਸ ‘ਤੇ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
Posted On:
19 DEC 2024 9:57PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਜੌਰਜ ਕੁਰੀਅਨ ਦੇ ਨਿਵਾਸ ‘ਤੇ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਇਸਾਈ ਸਮੁਦਾਇ ਦੇ ਉੱਘੇ ਮੈਂਬਰਾਂ ਦੇ ਨਾਲ ਵਾਰਤਾਲਾਪ ਕੀਤੀ।
ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਕੇਂਦਰੀ ਮੰਤਰੀ ਸ਼੍ਰੀ ਜੌਰਜ ਕੁਰੀਅਨ ਜੀ ਦੇ ਨਿਵਾਸ ‘ਤੇ ਕ੍ਰਿਸਮਸ ਸਮਾਰੋਹ ਵਿੱਚ ਸ਼ਾਮਲ ਹੋਇਆ। ਇਸਾਈ ਸਮੁਦਾਇ ਦੇ ਉੱਘੇ ਮੈਂਬਰਾਂ ਨਾਲ ਭੀ ਬਾਤਚੀਤ ਕੀਤੀ।
@GeorgekurianBjp”
***
ਐੱਮਜੇਪੀਐੱਸ/ਐੱਸਆਰ
(Release ID: 2086761)
Read this release in:
Bengali
,
English
,
Urdu
,
Marathi
,
Hindi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam