ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਮਾਇਣ ਅਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿੱਚ ਅਨੁਵਾਦ ਕਰਨ ਦੇ ਲਈ ਅਬਦੁੱਲ੍ਹਾ ਅਲ-ਬਰੂਨ ਅਤੇ ਅਬਦੁਲ ਲਤੀਫ ਅਲ-ਨਸੇਫ ਦੀ ਪ੍ਰਸੰਸ਼ਾ ਕੀਤੀ
प्रविष्टि तिथि:
21 DEC 2024 7:03PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਮਾਇਣ ਅਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿੱਚ ਅਨੁਵਾਦ ਅਤੇ ਪ੍ਰਕਾਸ਼ਨ ਕਰਨ ਦੇ ਲਈ ਅਬਦੁੱਲ੍ਹਾ ਅਲ-ਬਰੂਨ ਅਤੇ ਅਬਦੁਲ ਲਤੀਫ ਅਲ-ਨਸੇਫ ਦੀ ਪ੍ਰਸ਼ੰਸਾ ਕੀਤੀ ਹੈ।
ਐਕਸ(X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਮੈਨੂੰ ਰਾਮਾਇਣ ਅਤੇ ਮਹਾਭਾਰਤ ਦੇ ਅਰਬੀ ਅਨੁਵਾਦ ਦੇਖ ਕੇ ਬਹੁਤ ਖੁਸ਼ੀ ਹੋਈ। ਮੈਂ ਅਬਦੁੱਲ੍ਹਾ ਅਲ-ਬਰੂਨ ਅਤੇ ਅਬਦੁਲ ਲਤੀਫ ਅਲ-ਨਸੇਫ ਦੀ ਉਨ੍ਹਾਂ ਦੇ ਅਨੁਵਾਦ ਅਤੇ ਪ੍ਰਕਾਸ਼ਨ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੀ ਪਹਿਲ ਆਲਮੀ ਪੱਧਰ ‘ਤੇ ਭਾਰਤੀ ਸੰਸਕ੍ਰਿਤੀ ਦੀ ਮਕਬੂਲੀਅਤ ਨੂੰ ਉਜਾਗਰ ਕਰਦੀ ਹੈ।”
"يسعدني أن أرى ترجمات عربية ل"رامايان" و"ماهابهارات". وأشيد بجهود عبد الله البارون وعبد اللطيف النصف في ترجمات ونشرها. وتسلط مبادرتهما الضوء على شعبية الثقافة الهندية على مستوى العالم."
************
ਐੱਮਜੇਪੀਐੱਸ/ਵੀਜੇ
(रिलीज़ आईडी: 2087027)
आगंतुक पटल : 45
इस विज्ञप्ति को इन भाषाओं में पढ़ें:
Assamese
,
Odia
,
English
,
Urdu
,
हिन्दी
,
Marathi
,
Bengali
,
Manipuri
,
Gujarati
,
Tamil
,
Telugu
,
Kannada
,
Malayalam