ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਨੁਭਵੀ ਫਿਲਮ ਨਿਰਮਾਤਾ ਸ਼੍ਰੀ ਸ਼ਿਆਮ ਬੇਨੇਗਲ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

Posted On: 23 DEC 2024 11:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਨੁਭਵੀ ਫਿਲਮ ਨਿਰਮਾਤਾ ਸ਼੍ਰੀ ਸ਼ਿਆਮ ਬੇਨੇਗਲ ਦੇ ਅਕਾਲ ਚਲਾਣੇ  ‘ਤੇ ਸੋਗ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ :

 “ਸ਼੍ਰੀ ਸ਼ਿਆਮ ਬੇਨੇਗਲ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖ ਹੋਇਆ, ਉਨ੍ਹਾਂ ਦੀ ਕਹਾਣੀ ਕਹਿਣ ਦੀ ਕਲਾ ਦਾ ਭਾਰਤੀ ਸਿਨੇਮਾ 'ਤੇ ਗਹਿਰਾ ਪ੍ਰਭਾਵ ਪਿਆ। ਉਨ੍ਹਾਂ ਦੀਆਂ ਰਚਨਾਵਾਂ ਦੀ ਜ਼ਿੰਦਗੀ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੁਆਰਾ ਪ੍ਰਸ਼ੰਸਾ ਕੀਤੀ ਜਾਂਦੀ ਰਹੇਗੀ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ। ”

***

ਐੱਮਜੇਪੀਐੱਸ/ਟੀਐੱਸ


(Release ID: 2087779) ਵਿਜ਼ੀਟਰ ਕਾਊਂਟਰ : 63