Posted On:
23 DEC 2024 5:50PM by PIB Chandigarh
ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਂਝੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X)‘ਤੇ ਪੋਸਟ ਕੀਤਾ:
“ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਂਝੀ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਐੱਮਜੇਪੀਐੱਸ/ਵੀਜੇ