ਪ੍ਰਧਾਨ ਮੰਤਰੀ ਦਫਤਰ
ਤਮਿਲ ਨਾਡੂ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
24 DEC 2024 12:38PM by PIB Chandigarh
ਤਮਿਲ ਨਾਡੂ ਦੇ ਰਾਜਪਾਲ, ਸ਼੍ਰੀ ਆਰ.ਐੱਨ. ਰਵੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
"ਤਮਿਲ ਨਾਡੂ ਦੇ ਰਾਜਪਾਲ, ਸ਼੍ਰੀ ਆਰ.ਐੱਨ. ਰਵੀ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਐੱਮਜੇਪੀਐੱਸ/ਵੀਜੇ
(Release ID: 2087782)
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam