ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਭ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
25 DEC 2024 9:36AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰਿਸਮਸ ਦੇ ਅਵਸਰ ‘ਤੇ ਜਨਤਾ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੀਬੀਸੀਆਈ (CBCI) ਵਿਖੇ ਆਯੋਜਿਤ ਕ੍ਰਿਸਮਸ ਪ੍ਰੋਗਰਾਮ ਦੀਆਂ ਝਲਕੀਆਂ ਭੀ ਸਾਝੀਆਂ ਕੀਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਆਪ ਸਭ ਨੂੰ ਕ੍ਰਿਸਮਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ।
ਪ੍ਰਭੂ ਈਸਾ ਮਸੀਹ ਦੀਆਂ ਸਿੱਖਿਆਵਾਂ ਸਭ ਨੂੰ ਸ਼ਾਂਤੀ ਅਤੇ ਸ੍ਰਮਿੱਧੀ ਦਾ ਮਰਾਗ ਦਿਖਾਉਣ।
ਸੀਬੀਸੀਆਈ (CBCI) ਵਿਖੇ ਆਯੋਜਿਤ ਕ੍ਰਿਸਮਸ ਪ੍ਰੋਗਰਾਮ ਦੀਆਂ ਝਲਕੀਆਂ ਇੱਥੇ ਦਿੱਤੀਆਂ ਗਈਆਂ ਹਨ... "
***
ਐੱਮਜੇਪੀਐੱਸ/ਵੀਜੇ
(रिलीज़ आईडी: 2087911)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam