ਪ੍ਰਧਾਨ ਮੰਤਰੀ ਦਫਤਰ
ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
25 DEC 2024 8:17PM by PIB Chandigarh
ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਐੱਨ ਚੰਦਰਬਾਬੂ ਨਾਇਡੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਐੱਨ ਚੰਦਰਬਾਬੂ ਨਾਇਡੂ (@ncbn) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
@AndhraPradeshCM"
***
ਐੱਮਜੇਪੀਐੱਸ/ਵੀਜੇ
(Release ID: 2088150)
Read this release in:
Malayalam
,
English
,
Urdu
,
Hindi
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada