ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਹਨੁੱਕਾਹ (Hanukkah) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 25 DEC 2024 6:27PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਦੁਨੀਆ ਭਰ ਵਿੱਚ ਹਨੁੱਕਾਹ ਤਿਉਹਾਰ ਮਨਾਉਣ ਵਾਲੇ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (PM @netanyahu) ਅਤੇ ਦੁਨੀਆ ਭਰ ਵਿੱਚ ਹਨੁੱਕਾਹ ਤਿਉਹਾਰ ਮਨਾਉਣ ਵਾਲੇ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ। ਹਨੁੱਕਾਹ ਦੀ ਚਮਕ ਸਭ ਦੇ ਜੀਵਨ ਨੂੰ ਆਸ਼ਾ, ਸ਼ਾਂਤੀ ਅਤੇ ਸ਼ਕਤੀ ਨਾਲ ਰੋਸ਼ਨ ਕਰੇ। ਹਨੁੱਕਾਹ ਸਾਮੀਚ!( Hanukkah Sameach!)"

מיטב האיחולים לראש הממשלה 

@netanyahu
 ולכל האנשים ברחבי העולם חוגגים את חג החנוכה. יהיה רצון שזוהר חנוכה יאיר את חיי כולם בתקווה, שלום וכוח. חג חנוכה שמח

*********

ਐੱਮਜੇਪੀਐੱਸ/ਵੀਜੇ

 


(रिलीज़ आईडी: 2088154) आगंतुक पटल : 35
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam