ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ


ਇੱਕ ਪ੍ਰਤਿਸ਼ਠਾਵਾਨ ਅਰਥਸ਼ਾਸਤਰੀ ਮਨਮੋਹਨ ਸਿੰਘ ਜੀ ਨੂੰ ਵਿੱਤ ਅਤੇ ਜਨਤਕ ਨੀਤੀ ਦੇ ਉਨ੍ਹਾਂ ਦੇ ਵਿਆਪਕ ਗਿਆਨ ਦੇ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ

प्रविष्टि तिथि: 27 DEC 2024 3:03PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ।

ਸ਼੍ਰੀ ਅਮਿਤ ਸ਼ਾਹ ਨੇ ਐਕਸ’ (‘X’) ‘ਤੇ ਆਪਣੀ ਪੋਸਟ ਵਿੱਚ ਕਿਹਾ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਇੱਕ ਪ੍ਰਤਿਸ਼ਠਾਵਾਨ ਅਰਥਸ਼ਾਸਤਰੀ ਮਨਮੋਹਨ ਸਿੰਘ ਜੀ ਨੂੰ ਵਿੱਤ ਅਤੇ ਜਨਤਕ ਨੀਤੀ ਦੇ ਉਨ੍ਹਾਂ ਦੇ ਵਿਆਪਕ ਗਿਆਨ ਦੇ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।

 

*****

 

 ਆਰਆਰ/ਵੀਵੀ/ਏਐੱਸਐੱਚ/ਪੀਆਰ


(रिलीज़ आईडी: 2088437) आगंतुक पटल : 55
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Tamil , Telugu , Malayalam