Posted On:
27 DEC 2024 9:31PM by PIB Chandigarh
ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਐਕਸ(X) ਹੈਂਡਲ 'ਤੇ ਪੋਸਟ ਕੀਤਾ ਗਿਆ:
"ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।"
************
ਐੱਮਜੇਪੀਐੱਸ/ਐੱਸਆਰ