ਪ੍ਰਧਾਨ ਮੰਤਰੀ ਦਫਤਰ
ਸਾਲ 2025 ਵਿੱਚ ਅਸੀਂ ਹੋਰ ਅਧਿਕ ਮਿਹਨਤ ਕਰਨ ਅਤੇ ਵਿਕਸਿਤ ਭਾਰਤ (Viksit Bharat) ਦੇ ਸੁਪਨੇ ਨੂੰ ਸਾਕਾਰ ਕਰਨ ਦੇ ਲਈ ਪ੍ਰਤੀਬੱਧ ਹਾਂ: ਪ੍ਰਧਾਨ ਮੰਤਰੀ
Posted On:
31 DEC 2024 1:27PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਨ 2024 ਵਿੱਚ ਹਾਸਲ ਉਪਲਬਧੀਆਂ ‘ਤੇ ਪ੍ਰਸੰਨਤਾ ਵਿਅਕਤ ਕਰਦੇ ਹੋਏ ਕਿਹਾ ਕਿ ਸਰਕਾਰ ਸਾਲ 2025 ਵਿੱਚ ਹੋਰ ਭੀ ਅਧਿਕ ਮਿਹਨਤ ਕਰਨ ਅਤੇ ਵਿਕਸਿਤ ਭਾਰਤ (Viksit Bharat) ਦੇ ਸੁਪਨੇ ਨੂੰ ਸਾਕਾਰ ਕਰਨ ਦੇ ਲਈ ਦ੍ਰਿੜ੍ਹ ਸੰਕਲਪਿਤ ਹੈ।
ਮਾਈਗੌਵਇੰਡੀਆ (MyGovIndia) ਦੁਆਰਾ ਐਕਸ (X) 'ਤੇ ਪੋਸਟ ਕੀਤੀ ਗਈ ਇੱਕ ਵੀਡੀਓ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਸਮੂਹਿਕ ਪ੍ਰਯਾਸ ਅਤੇ ਪਰਿਵਰਤਨਕਾਰੀ ਪਰਿਣਾਮ!
ਸੰਨ 2024 ਵਿੱਚ ਕਈ ਉਪਲਬਧੀਆਂ ਹਾਸਲ ਹੋਈਆਂ ਹਨ, ਜਿਨ੍ਹਾਂ ਨੂੰ ਇਸ ਵੀਡੀਓ ਵਿੱਚ ਬਹੁਤ ਹੀ ਸ਼ਾਨਦਾਰ ਢੰਗ ਨਾਲ ਦਰਸਾਇਆ ਗਿਆ ਹੈ। ਅਸੀਂ 2025 ਵਿੱਚ ਹੋਰ ਭੀ ਅਧਿਕ ਮਿਹਨਤ ਕਰਨ ਅਤੇ ਵਿਕਸਿਤ ਭਾਰਤ (Viksit Bharat) ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਦੇ ਲਈ ਦ੍ਰਿੜ੍ਹ ਸੰਕਲਪਿਤ ਹਾਂ।”
***
ਐੱਮਜੇਪੀਐੱਸ/ਐੱਸਆਰ
(Release ID: 2089149)
Visitor Counter : 12