ਪ੍ਰਧਾਨ ਮੰਤਰੀ ਦਫਤਰ
ਭਾਰਤ ਆਪਣੀ ਆਰਥਿਕ ਪ੍ਰਗਤੀ, ਤਕਨੀਕੀ ਵਿਕਾਸ ਅਤੇ ਖੇਤਰੀ ਅਤੇ ਆਲਮੀ ਸਥਿਰਤਾ ਵਿੱਚ ਯੋਗਦਾਨ ਦੇ ਲਈ ਆਲਮੀ ਸਵੀਕ੍ਰਿਤੀ ਪ੍ਰਾਪਤ ਕਰ ਰਿਹਾ ਹੈ: ਪ੍ਰਧਾਨ ਮੰਤਰੀ
प्रविष्टि तिथि:
31 DEC 2024 8:39PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਪ੍ਰਗਤੀ ਅਤੇ ਦ੍ਰਿੜ੍ਹਤਾ ਦੇ ਪ੍ਰਤੀਕ ਦੇ ਰੂਪ ਵਿੱਚ ਉੱਭਰ ਰਿਹਾ ਹੈ ਅਤੇ ਆਪਣੀ ਆਰਥਿਕ ਪ੍ਰਗਤੀ, ਤਕਨੀਕੀ ਵਿਕਾਸ ਅਤੇ ਖੇਤਰੀ ਅਤੇ ਆਲਮੀ ਸਥਿਰਤਾ ਵਿੱਚ ਯੋਗਦਾਨ ਦੇ ਲਈ ਆਲਮੀ ਸਵੀਕ੍ਰਿਤੀ ਪ੍ਰਾਪਤ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ਹੈਂਡਲ ‘ਤੇ ਕਿਹਾ:
“ਪ੍ਰਗਤੀ ਅਤੇ ਦ੍ਰਿੜ੍ਹਤਾ ਦੇ ਪ੍ਰਤੀਕ ਦੇ ਰੂਪ ਵਿੱਚ ਉੱਭਰਦਾ ਭਾਰਤ, ਆਪਣੀ ਆਰਥਿਕ ਪ੍ਰਗਤੀ, ਤਕਨੀਕੀ ਵਿਕਾਸ ਅਤੇ ਖੇਤਰੀ ਅਤੇ ਆਲਮੀ ਸਥਿਰਤਾ ਵਿੱਚ ਯੋਗਦਾਨ ਦੇ ਲਈ ਆਲਮੀ ਮਾਨਤਾ ਪ੍ਰਾਪਤ ਕਰ ਰਿਹਾ ਹੈ।”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2089230)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam