ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਰਿਵਰਤਨਕਾਰੀ ਦਹਾਕੇ ਅਤੇ ਲੋਕਾਂ ਦੇ ਜੀਵਨ ‘ਤੇ ਇਸ ਦੇ ਪ੍ਰਭਾਵ ਨੂੰ ਦਿਖਾਇਆ

Posted On: 31 DEC 2024 4:12PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਅੰਤਰਦ੍ਰਿਸ਼ਟੀਪੂਰਨ ਥ੍ਰੈੱਡ ਨੂੰ ਸਾਂਝਾ ਕੀਤਾ, ਜਿਸ ਵਿੱਚ ਪਿਛਲੇ ਦਹਾਕੇ ਦੇ ਦੌਰਾਨ ਲੋਕਾਂ ਦੇ ਜੀਵਨ ਤੇ ਪੈਣ ਵਾਲੇ ਵਿਆਪਕ ਪ੍ਰਭਾਵ ਨੂੰ ਦਰਸਾਇਆ ਗਿਆ ਹੈ। ਇਸ ਨਾਲ ਰਾਸ਼ਟਰ ਅਤੇ ਉਸ ਦੇ ਨਾਗਰਿਕਾਂ ਦੀ ਪੂਰਵ-ਪ੍ਰਭਾਵੀ ਪਰਿਵਰਤਨਕਾਰੀ ਯਾਤਰਾ ਪ੍ਰਦਰਸ਼ਿਤ ਹੁੰਦੀ ਹੈ।

 

ਇਨਫੋਇਨਡਾਟਾ ਹੈਂਡਲ (infoindata handle) ਦੁਆਰਾ ਐਕਸ (X) ‘ਤੇ ਕੀਤੀ ਗਈ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

ਇੱਕ ਅੰਤਰਦ੍ਰਿਸ਼ਟੀਪੂਰਨ ਥ੍ਰੈੱਡ, ਜੋ ਇਸ ਬਾਤ ਦੀ ਝਲਕ ਪ੍ਰਸਤੁਤ ਕਰਦਾ ਹੈ ਕਿ ਪਿਛਲੇ ਦਹਾਕੇ ਵਿੱਚ ਲੋਕਾਂ ਦੇ ਜੀਵਨ ਵਿੱਚ ਕਿਸ ਤਰ੍ਹਾਂ ਨਾਲ ਬਦਲਾਅ ਆਇਆ ਹੈ।

 


***

ਐੱਮਜੇਪੀਐੱਸ/ਐੱਸਆਰ


(Release ID: 2089234) Visitor Counter : 13