ਪ੍ਰਧਾਨ ਮੰਤਰੀ ਦਫਤਰ
ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
01 JAN 2025 11:24PM by PIB Chandigarh
ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਬਹੁਆਯਾਮੀ ਅਤੇ ਪਰੰਪਰਾ ਨਾਲ ਜੁੜੀ ਪ੍ਰਤਿਭਾ ਦਾ ਸੁਮੇਲ ਦੱਸਿਆ।
ਐਕਸ (X) ‘ਤੇ ਦਿਲਜੀਤ ਦੋਸਾਂਝ ਦੀ ਪੋਸਟ ‘ਤੇ ਪ੍ਰਤੀਕ੍ਰਿਆ ਵਿਅਕਤ ਕਰਦੇ ਹੋਏ ਸ਼੍ਰੀ ਮੋਦੀ ਨੇ ਲਿਖਿਆ:
“ਦਿਲਜੀਤ ਦੋਸਾਂਝ ਨਾਲ ਇੱਕ ਸ਼ਾਨਦਾਰ ਗੱਲਬਾਤ!
ਦਿਲਜੀਤ ਦੋਸਾਂਝ ਵਾਸਤਵ ਵਿੱਚ ਬਹੁਮੁਖੀ ਪ੍ਰਤਿਭਾ ਦੇ ਧਨੀ ਹਨ, ਉਨ੍ਹਾਂ ਵਿੱਚ ਪ੍ਰਤਿਭਾ ਅਤੇ ਪਰੰਪਰਾ ਦਾ ਸੁਮੇਲ ਹੈ। ਅਸੀਂ ਸੰਗੀਤ, ਸੱਭਿਆਚਾਰ ਅਤੇ ਉਨ੍ਹਾਂ ਦੀਆਂ ਹੋਰ ਯੋਗਤਾਵਾਂ ਰਾਹੀਂ ਇੱਕ-ਦੂਸਰੇ ਨਾਲ ਜੁੜੇ.......
@diljitdosanjh
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2089551)
आगंतुक पटल : 45
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam