ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਦੇ ਲਈ ਪੂਰੀ ਤਰ੍ਹਾਂ ਵਚਨਬੱਧ: ਪ੍ਰਧਾਨ ਮੰਤਰੀ
                    
                    
                        
2025 ਦੀ ਪਹਿਲੀ ਕੈਬਨਿਟ ਮੀਟਿੰਗ ਸਾਡੇ ਕਿਸਾਨਾਂ ਦੀ ਸਮ੍ਰਿੱਧੀ ਵਧਾਉਣ ਦੇ ਲਈ ਸਮਰਪਿਤ ਹੈ: ਪ੍ਰਧਾਨ ਮੰਤਰੀ
                    
                
                
                    Posted On:
                01 JAN 2025 5:13PM by PIB Chandigarh
                
                
                
                
                
                
                2025 ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਮਹੱਤਵਪੂਰਨ ਫੈਸਲਿਆਂ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
  “ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਨੂੰ ਆਪਣੇ ਸਾਰੇ ਕਿਸਾਨ ਭੈਣਾਂ ਅਤੇ ਭਰਾਵਾਂ ‘ਤੇ ਮਾਣ ਹੈ ਜੋ ਸਾਡੇ ਦੇਸ਼ ਨੂੰ ਭੋਜਨ ਉਪਲਬਧ ਕਰਵਾਉਣ ਦੇ ਲਈ ਸਖ਼ਤ ਮਿਹਨਤ ਕਰਦੇ ਹਨ। 2025  ਦੀ ਪਹਿਲੀ ਕੈਬਨਿਟ ਮੀਟਿੰਗ ਸਾਡੇ ਕਿਸਾਨਾਂ ਦੀ ਸਮ੍ਰਿੱਧੀ ਵਧਾਉਣ ਦੇ ਸਮਰਪਿਤ ਹੈ। ਮੈਨੂੰ ਖੁਸ਼ੀ ਹੈ ਕਿ ਇਸ ਸਬੰਧ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ ਹਨ।”
 
 
 
***
ਐੱਮਜੇਪੀਐੱਸ/ਐੱਸਆਰ
                
                
                
                
                
                (Release ID: 2089601)
                Visitor Counter : 51
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Manipuri 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam