ਪ੍ਰਧਾਨ ਮੰਤਰੀ ਦਫਤਰ
ਅੱਜ ਉਦਘਾਟਨ ਕੀਤੇ ਜਾ ਰਹੇ ਪ੍ਰੋਜੈਕਟਸ ਦਿੱਲੀ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੇ ਹਨ: ਪ੍ਰਧਾਨ ਮੰਤਰੀ
प्रविष्टि तिथि:
03 JAN 2025 12:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਉਹ ਦਿੱਲੀ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਦਿੱਲੀ ਦੇ ਲੋਕਾਂ ਨੂੰ ਬਿਹਤਰ ਅਵਸਰ ਅਤੇ ਜੀਵਣ ਦੀ ਗੁਣਵੱਤਾ ਪ੍ਰਦਾਨ ਕਰਨਾ ਸਾਡੀ ਅਟੁੱਟ ਵਚਨਬੱਧਤਾ ਹੈ ਅਤੇ ਇਹ ਅੱਜ ਉਦਘਾਟਨ ਕੀਤੇ ਜਾ ਰਹੇ ਪ੍ਰੋਜੈਕਟਾਂ ਵਿੱਚ ਝਲਕਦੀ ਹੈ!”
***
ਐੱਮਜੇਪੀਐੱਸ/ਐੱਸਆਰ/ਆਰਟੀ
(रिलीज़ आईडी: 2089881)
आगंतुक पटल : 44
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam