ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੈਟਰੋ ਕਨੈਕਟੀਵਿਟੀ ਨੂੰ ਹੁਲਾਰਾ ਦੇਣ ਅਤੇ ਸ਼ਹਿਰੀ ਟ੍ਰਾਂਸਪੋਰਟ ਨੂੰ ਮਜ਼ਬੂਤ ਕਰਨ ਵਿੱਚ ਕੀਤੇ ਗਏ ਵਿਆਪਕ ਕਾਰਜਾਂ ‘ਤੇ ਚਾਨਣਾ ਪਾਇਆ
प्रविष्टि तिथि:
05 JAN 2025 11:18AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਵਿੱਚ ਮੈਟਰੋ ਕਨੈਕਟੀਵਿਟੀ ਦੇ ਵਿਸਤਾਰ ਵਿੱਚ ਜ਼ਿਕਰਯੋਗ ਪ੍ਰਗਤੀ ਅਤੇ ਸ਼ਹਿਰੀ ਟ੍ਰਾਂਸਪੋਰਟ ਵਿੱਚ ਬਦਲਾਅ ਲਿਆਉਣ ਅਤੇ ਲੱਖਾਂ ਨਾਗਰਿਕਾਂ ਦੇ ਜੀਵਨ ਨੂੰ ਅਸਾਨ ਬਣਾਉਣ ਵਿੱਚ ਇਸ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ ਹੈ।
ਮਾਇਗੋਵ (MyGov) ਨੇ ਭਾਰਤ ਦੀ ਮੈਟਰੋ ਕ੍ਰਾਂਤੀ ਬਾਰੇ ਐਕਸ (X) ਥ੍ਰੈਡਸ ‘ਤੇ ਪੋਸਟ ਕੀਤਾ, ਜਿਸ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਬ ਦਿੰਦੇ ਹੋਏ ਕਿਹਾ:
“ਪਿਛਲੇ ਦਹਾਕੇ ਵਿੱਚ ਮੈਟਰੋ ਕਨੈਕਟੀਵਿਟੀ ਨੂੰ ਹੁਲਾਰਾ ਦੇਣ ਦੇ ਲਈ ਵਿਆਪਕ ਕਾਰਜ ਕੀਤਾ ਗਿਆ ਹੈ, ਜਿਸ ਨਾਲ ਸ਼ਹਿਰੀ ਟ੍ਰਾਂਸਪੋਰਟ ਮਜ਼ਬੂਤ ਹੋਇਆ ਹੈ ਅਤੇ ਲੋਕਾਂ ਦੇ ਜੀਵਨ ਜਿਉਣ ਵਿੱਚ ਸੁਧਾਰ ਹੋਇਆ ਹੈ। #MetroRevolutionInIndia”
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2090404)
आगंतुक पटल : 66
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam