ਪ੍ਰਧਾਨ ਮੰਤਰੀ ਦਫਤਰ
ਉੱਤਰਾਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
06 JAN 2025 12:32PM by PIB Chandigarh
ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;
“ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਧਾਮੀ (Shri @pushkardhami), ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਐੱਮਜੇਪੀਐੱਸ/ਐੱਸਟੀ
(Release ID: 2090542)
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam