ਪ੍ਰਧਾਨ ਮੰਤਰੀ ਦਫਤਰ
ਮਾਈਕ੍ਰੋਸਾਫਟ ਦੇ ਚੇਅਰਮੈਨ ਅਤੇ ਸੀਈਓ ਸੱਤਿਆ ਨਡੇਲਾ (Satya Nadella) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
प्रविष्टि तिथि:
06 JAN 2025 8:55PM by PIB Chandigarh
ਮਾਈਕ੍ਰੋਸਾਫਟ ਦੇ ਚੇਅਰਮੈਨ ਅਤੇ ਸੀਈਓ ਸੱਤਿਆ ਨਡੇਲਾ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਸ਼੍ਰੀ ਮੋਦੀ ਨੇ ਭਾਰਤ ਵਿੱਚ ਮਾਈਕ੍ਰੋਸਾਫਟ ਦੇ ਮਹੱਤਵਾਕਾਂਖੀ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਬਾਰੇ ਜਾਣ ਕੇ ਖੁਸ਼ੀ ਜ਼ਾਹਰ ਕੀਤੀ। ਦੋਵਾਂ ਨੇ ਮੀਟਿੰਗ ਵਿੱਚ ਟੈਕਨੋਲੋਜੀ, ਨਵੀਨਤਾ ਅਤੇ ਏਆਈ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ।
ਮੀਟਿੰਗ ਬਾਰੇ, ਸੱਤਿਆ ਨਡੇਲਾ ਦੀ ਪੋਸਟ ਦਾ ਜਵਾਬ ਦਿੰਦਿਆਂ ਸ੍ਰੀ ਮੋਦੀ ਨੇ ਕਿਹਾ;
"ਤੁਹਾਨੂੰ ਮਿਲ ਕੇ ਬਹੁਤ ਚੰਗਾ ਲੱਗਾ, @satyanadella! ਮੈਨੂੰ ਭਾਰਤ ਵਿੱਚ ਮਾਈਕ੍ਰੋਸਾਫਟ ਦੇ ਮਹੱਤਵਾਕਾਂਖੀ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ। ਸਾਡੀ ਮੀਟਿੰਗ ਵਿੱਚ ਟੈਕਨੋਲੋਜੀ, ਨਵੀਨਤਾ ਅਤੇ ਏਆਈ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕਰਨਾ ਵੀ ਸ਼ਾਨਦਾਰ ਰਿਹਾ।"
***
ਐੱਮਜੇਪੀਐੱਸ/ਐੱਸਟੀ
(रिलीज़ आईडी: 2090826)
आगंतुक पटल : 46
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam