ਪ੍ਰਧਾਨ ਮੰਤਰੀ ਦਫਤਰ
ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਰੂਲਜ਼ 2025, ਦੇ ਡਰਾਫਟ ਨਾਲ ਇੱਕ ਨਾਗਰਿਕ-ਕੇਂਦ੍ਰਿਤ ਸ਼ਾਸਨ ਦੇ ਪ੍ਰਤੀ ਭਾਰਤ ਦੇ ਸੰਕਲਪ ਨੂੰ ਪ੍ਰਾਥਮਿਕਤਾ : ਪ੍ਰਧਾਨ ਮੰਤਰੀ
Posted On:
07 JAN 2025 4:18PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਰੂਲਜ਼, 2025 ਦੇ ਡਰਾਫਟ ਨਾਲ ਇੱਕ ਨਾਗਰਿਕ-ਕੇਂਦ੍ਰਿਤ ਸ਼ਾਸਨ ਦੇ ਪ੍ਰਤੀ ਭਾਰਤ ਦੇ ਸੰਕਲਪ ਨੂੰ ਪ੍ਰਾਥਮਿਕਤਾ ਮਿਲਦੀ ਹੈ।
ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ, ਦੁਆਰਾ ਕੀਤੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ;
“ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਦੱਸਿਆ ਕਿ ਕਿਵੇਂ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਰੂਲਜ਼, 2025 ਨਾਲ ਇੱਕ ਨਾਗਰਿਕ-ਕੇਂਦ੍ਰਿਤ ਸ਼ਾਸਨ ਦੇ ਪ੍ਰਤੀ ਭਾਰਤ ਦੇ ਸੰਕਲਪਾਂ ਨੂੰ ਪ੍ਰਾਥਮਿਕਤਾ ਮਿਲਦੀ ਹੈ। ਇਨ੍ਹਾਂ ਰੂਲਜ਼ ਦਾ ਉਦੇਸ਼ ਵਿਕਾਸ ਅਤੇ ਸਮਾਵੇਸ਼ਿਤਾ ਨੂੰ ਹੁਲਾਰਾ ਦਿੰਦੇ ਹੋਏ ਪਰਸਨਲ ਡੇਟਾ ਦੀ ਸੁਰੱਖਿਆ ਕਰਨਾ ਹੈ।
*********
ਐੱਮਜੇਪੀਐੱਸ/ਐੱਸਟੀ
(Release ID: 2090925)
Visitor Counter : 9
Read this release in:
Bengali
,
Malayalam
,
English
,
Urdu
,
Marathi
,
Hindi
,
Bengali-TR
,
Manipuri
,
Gujarati
,
Tamil
,
Telugu
,
Kannada