ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ 9 ਤੋਂ 10 ਜਨਵਰੀ ਤੱਕ ਮੇਘਾਲਿਆ ਅਤੇ ਓਡੀਸ਼ਾ ਦਾ ਦੌਰਾ ਕਰਨਗੇ
प्रविष्टि तिथि:
08 JAN 2025 4:56PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ 9 ਤੋਂ 10 ਜਨਵਰੀ, 2025 ਤੱਕ ਮੇਘਾਲਿਆ ਅਤੇ ਓਡੀਸ਼ਾ ਦਾ ਦੌਰਾ ਕਰਨਗੇ
9 ਜਨਵਰੀ ਨੂੰ ਰਾਸ਼ਟਰਪਤੀ ਮੇਘਾਲਿਆ ਦੇ ਉਮਿਆਮ ਵਿੱਚ ਉੱਤਰ-ਪੂਰਬ ਪਹਾੜੀ ਖੇਤਰ ਲਈ ਆਈਸੀਏਆਰ ਖੋਜ ਕੰਪਲੈਕਸ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਮੌਜੂਦ ਹੋ ਕੇ ਉਸ ਦੀ ਸ਼ੋਭਾ ਵਧਾਉਣਗੇ।
10 ਜਨਵਰੀ ਨੂੰ ਰਾਸ਼ਟਰਪਤੀ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਸਮਾਪਤੀ ਸੈਸ਼ਨ ਵਿੱਚ ਸ਼ਾਮਲ ਹੋਣਗੇ ਅਤੇ ਪ੍ਰਵਾਸੀ ਭਾਰਤੀਯ ਸੰਮਾਨ ਪੁਰਸਕਾਰ ਪ੍ਰਦਾਨ ਕਰਨਗੇ।
***
ਐੱਮਜੇਪੀਐੱਸ/ਐੱਸਆਰ
(रिलीज़ आईडी: 2091485)
आगंतुक पटल : 41