ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 21 JAN 2025 8:43AM by PIB Chandigarh

ਭਾਰਤ ਦੇ ਵਿਕਾਸ ਵਿੱਚ ਮਣੀਪੁਰ ਦੇ ਲੋਕਾਂ ਦੀ ਭੂਮਿਕਾ ‘ਤੇ ਮਾਣ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ । ਭਾਰਤ ਦੇ ਵਿਕਾਸ ਵਿੱਚ ਮਣੀਪੁਰ ਦੇ ਲੋਕਾਂ ਦੀ ਭੂਮਿਕਾ ‘ਤੇ ਸਾਨੂੰ ਬਹੁਤ ਮਾਣ ਹੈ। ਮਣੀਪੁਰ ਦੀ ਪ੍ਰਗਤੀ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”

***

 

ਐੱਮਜੇਪੀਐੱਸ/ਐੱਸਆਰ


(रिलीज़ आईडी: 2094851) आगंतुक पटल : 59
इस विज्ञप्ति को इन भाषाओं में पढ़ें: Assamese , English , Urdu , Marathi , हिन्दी , Bengali , Manipuri , Gujarati , Odia , Tamil , Telugu , Kannada , Malayalam