ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ
Posted On:
21 JAN 2025 8:44AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ।
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿੱਖਿਆ:
“ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ, ਮੈਂ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਮੇਘਾਲਿਆ ਆਪਣੀ ਕੁਦਰਤੀ ਸੁੰਦਰਤਾ ਅਤੇ ਲੋਕਾਂ ਦੇ ਮਿਹਨਤੀ ਸੁਭਾਅ ਦੇ ਲਈ ਜਾਣਿਆ ਜਾਂਦਾ ਹੈ। ਭਵਿੱਖ ਵਿੱਚ ਰਾਜ ਦੇ ਨਿਰੰਤਰ ਵਿਕਾਸ ਦੀ ਮੈਂ ਕਾਮਨਾ ਕਰਦਾ ਹਾਂ।”
***
ਐੱਮਜੇਪੀਐੱਸ/ਐੱਸਆਰ
(Release ID: 2094854)
Read this release in:
Assamese
,
English
,
Urdu
,
Marathi
,
Hindi
,
Bengali
,
Manipuri
,
Gujarati
,
Tamil
,
Telugu
,
Kannada
,
Malayalam