ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ
Posted On:
23 JAN 2025 12:18PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (23 ਜਨਵਰੀ, 2025) ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ । ਇਸ ਦਿਨ ਨੂੰ ਪਰਾਕ੍ਰਮ ਦਿਵਸ (Parakram Diwas) ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
***
ਐੱਮਜੇਪੀਐੱਸ/ਐੱਸਆਰ
(Release ID: 2095626)
Visitor Counter : 6