ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ 5ਵੀਆਂ ਖੇਲੋ ਇੰਡੀਆ ਵਿੰਟਰ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 23 JAN 2025 7:10PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 5ਵੀਆਂ ਖੇਲੋ ਇੰਡੀਆ ਵਿੰਟਰ ਗੇਮਸ (5th Khelo India Winter Games) 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

 “ਪੰਜਵੀਆਂ ਖੇਲੋ ਇੰਡੀਆ ਵਿੰਟਰ ਗੇਮਸ (5th Khelo India Winter Games) 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ! ਮੈਨੂੰ ਯਕੀਨ ਹੈ ਕਿ ਇਹ ਟੂਰਨਾਮੈਂਟ ਆਉਣ ਵਾਲੀਆਂ ਪ੍ਰਤਿਭਾਵਾਂ ਨੂੰ ਪ੍ਰੋਤਸਾਹਿਤ ਕਰੇਗਾ। ਇਹ ਖੇਡਾਂ ਭੀ ਖੇਡ ਭਾਵਨਾ ਦਾ ਉਤਸਵ ਬਣਨ।( May the games also be a celebration of sportsman spirit.)

@kheloindia”

 

***

ਐੱਮਜੇਪੀਐੱਸ/ਐੱਸਆਰ


(Release ID: 2095764) Visitor Counter : 7