ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
24 JAN 2025 8:53AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ (X)‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਆਪਣੇ ਸਾਰੇ ਭਾਈ-ਭੈਣਾਂ ਨੂੰ ਮੇਰੀਆਂ ਢੇਰ ਸਾਰੀਆਂ ਸ਼ੁਭਕਾਮਨਾਵਾਂ। ਭਾਰਤੀ ਸੰਸਕ੍ਰਿਤੀ ਵਿੱਚ ਅਣਗਿਣਤ ਪੁਰਾਣਿਕ ਅਤੇ ਇਤਿਹਾਸਿਕ ਕਾਲਖੰਡਾਂ ਦੀ ਸਾਖੀ ਰਹੀ ਇਹ ਪਾਵਨ ਧਰਤੀ ਪਿਛਲੇ ਅੱਠ ਵਰ੍ਹਿਆਂ ਤੋਂ ਵਿਕਾਸ ਦੇ ਨਿਤ-ਨਵੇਂ ਅਧਿਆਇ ਰਚਣ ਵਿੱਚ ਜੁਟੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਜਨਕਲਿਆਣ ਦੇ ਲਈ ਸਮਰਪਿਤ ਸਰਕਾਰ ਅਤੇ ਇੱਥੋਂ ਦੇ ਲੋਕਾਂ ਦੀ ਅਦਭੁਤ ਪ੍ਰਤਿਭਾ ਅਤੇ ਅਣਥੱਕ ਪਰਿਸ਼੍ਰਮ ਨਾਲ ਸਾਡਾ ਇਹ ਪਿਆਰਾ ਪ੍ਰਦੇਸ਼ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਅਮੁੱਲ ਯੋਗਦਾਨ ਦੇਵੇਗਾ।”
***
ਐੱਮਜੇਪੀਐੱਸ/ਐੱਸਆਰ
(Release ID: 2095775)
ਵਿਜ਼ੀਟਰ ਕਾਊਂਟਰ : 69
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam