ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਰਡੀਅਕ ਸਰਜਨ ਡਾ. ਕੇ.ਐੱਮ. ਚੇਰੀਅਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
26 JAN 2025 3:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਕਾਰਡੀਅਕ ਸਰਜਨ ਡਾ. ਕੇ. ਐੱਸ. ਚੇਰੀਅਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ।
ਐਕਸ (X) ‘ਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਪੋਸਟ ਕੀਤਾ:
“ਸਾਡੇ ਦੇਸ਼ ਦੇ ਸਭ ਤੋਂ ਪ੍ਰਤਿਸ਼ਠਿਤ ਡਾਕਟਰਾਂ ਵਿੱਚੋਂ ਇੱਕ, ਡਾ. ਕੇ. ਐੱਸ. ਚੇਰੀਅਨ ਦੇ ਅਕਾਲ ਚਲਾਣੇ ਤੋਂ ਦੁਖ ਹੋਇਆ। ਹਿਰਦਾ-ਵਿਗਿਆਨ (ਕਾਰਡੀਓਲੋਜੀ-cardiology) ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦਗਾਰੀ ਰਹੇਗਾ। ਉਨ੍ਹਾਂ ਨੇ ਨਾ ਕੇਵਲ ਕਈ ਲੋਕਾਂ ਦੀ ਜਾਨ ਬਚਾਈ, ਬਲਕਿ ਭਾਵੀ ਡਾਕਟਰਾਂ ਦਾ ਮਾਰਗਦਰਸ਼ਨ ਭੀ ਕੀਤਾ। ਟੈਕਨੋਲੋਜੀ ਅਤੇ ਇਨੋਵੇਸ਼ਨ ‘ਤੇ ਉਨ੍ਹਾਂ ਦਾ ਜ਼ੋਰ ਹਮੇਸ਼ਾ ਰਿਹਾ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2096568)
आगंतुक पटल : 45
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam