ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 28 JAN 2025 1:17PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

ਸਮਸਤ ਦੇਸ਼ਵਾਸੀਆਂ ਦੀ ਤਰਫ਼ੋਂ ਭਾਰਤ ਮਾਤਾ ਦੇ ਕਰਮਠ (ਮਿਹਨਤੀ) ਸਪੂਤ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਕੋਟਿ-ਕੋਟਿ ਨਮਨ। ਆਜ਼ਾਦੀ ਦੇ ਅੰਦੋਲਨ ਦੇ ਇਸ ਮਹਾਨਾਇਕ ਨੇ ਵਿਦੇਸ਼ੀ ਹਕੂਮਤ ਨਾਲ ਲੋਹਾ ਲੈਂਦੇ ਹੋਏ ਆਪਣੇ ਜੀਵਨ ਦਾ ਬਲੀਦਾਨ ਕਰ ਦਿੱਤਾ। ਮਾਤਭੂਮੀ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਭਾਵ ਹਮੇਸ਼ਾ ਸ਼ਰਧਾਪੂਰਵਕ ਯਾਦ ਕੀਤਾ ਜਾਵੇਗਾ। 

 

 **********

ਐੱਮਜੇਪੀਐੱਸ/ਐੱਸਟੀ


(रिलीज़ आईडी: 2097051) आगंतुक पटल : 69
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam