ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
30 JAN 2025 9:06AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਦੀ ਬਰਸੀ ‘ਤੇ ਉਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸਾਡੇ ਰਾਸ਼ਟਰ ਦੇ ਲਈ ਸ਼ਹੀਦ ਹੋਏ ਸਾਰੇ ਲੋਕਾਂ ਨੂੰ ਭੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਉਨ੍ਹਾਂ ਦੀ ਸੇਵਾ ਅਤੇ ਬਲੀਦਾਨ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਪੂਜਯ ਬਾਪੂ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀਆਂ (Tributes to Pujya Bapu on his Punya Tithi)। ਉਨ੍ਹਾਂ ਦੇ ਆਦਰਸ਼ ਸਾਨੂੰ ਵਿਕਸਿਤ ਭਾਰਤ ਦੇ ਨਿਰਮਾਣ ਦੇ ਲਈ ਪ੍ਰੇਰਿਤ ਕਰਦੇ ਹਨ। ਮੈਂ ਸਾਡੇ ਰਾਸ਼ਟਰ ਦੇ ਲਈ ਸ਼ਹੀਦ ਹੋਏ ਸਾਰੇ ਲੋਕਾਂ ਨੂੰ ਭੀ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ ਅਤੇ ਉਨ੍ਹਾਂ ਦੀ ਸੇਵਾ ਅਤੇ ਬਲੀਦਾਨ ਨੂੰ ਯਾਦ ਕਰਦਾ ਹਾਂ।”
**********
ਐੱਮਜੇਪੀਐੱਸ/ਐੱਸਟੀ
(रिलीज़ आईडी: 2097593)
आगंतुक पटल : 52
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam