ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਾਂਧੀ ਸਮ੍ਰਿਤੀ (Gandhi Smriti) ਵਿੱਚ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ
Posted On:
30 JAN 2025 8:21PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਗਾਂਧੀ ਸਮ੍ਰਿਤੀ (Gandhi Smriti) ਵਿੱਚ ਇੱਕ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਇੱਕ ਐਕਸ ਪੋਸਟ (X post) ਵਿੱਚ ਕਿਹਾ;
“ਅੱਜ ਸ਼ਾਮ ਗਾਂਧੀ ਸਮ੍ਰਿਤੀ (Gandhi Smriti) ਵਿੱਚ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ।”
***
ਐੱਮਜੇਪੀਐੱਸ/ਐੱਸਟੀ
(Release ID: 2097846)
Read this release in:
Assamese
,
English
,
Urdu
,
Marathi
,
Hindi
,
Bengali
,
Gujarati
,
Odia
,
Tamil
,
Telugu
,
Kannada
,
Malayalam