ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
02 FEB 2025 10:26AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਮੌਕੇ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਸਾਰੇ ਦੇਸ਼ਵਾਸੀਆਂ ਨੂੰ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।”
ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਸ਼ੁਭ ਮੌਕੇ ‘ਤੇ ਹਾਰਦਿਕ ਸ਼ੁਭਕਾਮਨਾਵਾਂ।
***
ਐੱਮਜੇਪੀਐੱਸ/ਐੱਸਆਰ
(Release ID: 2098960)
Read this release in:
Odia
,
Assamese
,
English
,
Urdu
,
Marathi
,
Hindi
,
Manipuri
,
Bengali
,
Gujarati
,
Tamil
,
Telugu
,
Kannada
,
Malayalam