Posted On:
03 FEB 2025 5:23PM by PIB Chandigarh
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਐਕਸ (X) 'ਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਪੋਸਟ ਕੀਤਾ:
“ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ (@himantabiswa) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@CMOfficeAssam”
*****
ਐੱਮਜੇਪੀਐੱਸ/ਐੱਸਆਰ