ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (8 ਫਰਵਰੀ, 2025) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਜ਼ਾਕਿਰ ਹੁਸੈਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ।
***
ਐੱਮਜੇਪੀਐੱਸ/ਐੱਸਆਰ