ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
11 FEB 2025 1:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, "ਪੰਡਿਤ ਦੀਨਦਿਆਲ ਉਪਾਧਿਆਇ ਜੀ ਇੱਕ ਦੂਰਦਰਸ਼ੀ ਵਿਚਾਰਕ ਸਨ, ਜਿਨ੍ਹਾਂ ਨੇ ਖ਼ੁਦ ਨੂੰ ਦੇਸ਼ ਦੀ ਸੇਵਾ ਦੇ ਲਈ ਸਮਰਪਿਤ ਕਰ ਦਿੱਤਾ। ਸਮਾਜ ਦੇ ਅੰਤਿਮ ਵਿਅਕਤੀ ਦੇ ਉਥਾਨ ਦਾ ਉਨ੍ਹਾਂ ਦਾ ਦਰਸ਼ਨ ਇੱਕ ਮਜ਼ਬੂਤ ਰਾਸ਼ਟਰ ਦੀ ਤਰਫ਼ ਸਾਡੀ ਯਾਤਰਾ ਨੂੰ ਪ੍ਰੇਰਿਤ ਕਰਦਾ ਹੈ।"
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
"ਪੰਡਿਤ ਦੀਨਦਿਆਲ ਉਪਾਧਿਆਇ ਜੀ ਦੀ ਪੁਣਯ ਤਿਥੀ (Punya Tithi) ‘ਤੇ ਅਸੀਂ ਉਨ੍ਹਾਂ ਨੂੰ ਹਾਰਦਿਕ ਸ਼ਰਧਾਂਜਲੀ ਦਿੰਦੇ ਹਾਂ ਜੋ ਦੂਰਦਰਸ਼ੀ ਵਿਚਾਰਕ ਸਨ। ਉਨ੍ਹਾਂ ਨੇ ਖ਼ੁਦ ਨੂੰ ਦੇਸ਼ ਦੀ ਸੇਵਾ ਦੇ ਲਈ ਸਮਰਪਿਤ ਕਰ ਦਿੱਤਾ। ਸਮਾਜ ਦੇ ਅੰਤਿਮ ਵਿਅਕਤੀ ਦੇ ਉਥਾਨ ਦਾ ਉਨ੍ਹਾਂ ਦਾ ਦਰਸ਼ਨ ਇੱਕ ਮਜ਼ਬੂਤ ਰਾਸ਼ਟਰ ਦੀ ਤਰਫ਼ ਸਾਡੀ ਯਾਤਰਾ ਨੂੰ ਪ੍ਰੇਰਿਤ ਕਰਦਾ ਹੈ। ਪ੍ਰਗਤੀ ਅਤੇ ਏਕਤਾ ਦੇ ਲਈ ਉਨ੍ਹਾਂ ਦਾ ਬਲੀਦਾਨ ਅਤੇ ਆਦਰਸ਼ ਸਾਡੇ ਸਮੂਹਿਕ ਮਿਸ਼ਨ ਵਿੱਚ ਇੱਕ ਮਾਰਗਦਰਸ਼ਕ ਸ਼ਕਤੀ ਬਣੇ ਹੋਏ ਹਨ।"
***
ਐੱਮਜੇਪੀਐੱਸ/ਵੀਜੇ/ਐੱਸਕੇਐੱਸ
(Release ID: 2101869)
Read this release in:
English
,
Urdu
,
Marathi
,
Hindi
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam