ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੰਦਰੁਸਤੀ ਨੂੰ ਹੁਲਾਰਾ ਦੇਣ ਅਤੇ ਮੋਟਾਪੇ ਨਾਲ ਲੜਨ ਦੇ ਲਈ ਨੀਰਜ ਚੋਪੜਾ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ
प्रविष्टि तिथि:
12 FEB 2025 12:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੰਦਰੁਸਤੀ ਨੂੰ ਹੁਲਾਰਾ ਦੇਣ ਅਤੇ ਮੋਟਾਪੇ ਨਾਲ ਨਜਿੱਠਣ ਦੇ ਲਈ ਓਲੰਪਿਕ ਗੋਲਡ ਮੈਡਲ ਜੇਤੂ ਨੀਰਜ ਚੋਪੜਾ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਸਰੀਰ ਦਾ ਵਜ਼ਨ ਘਟਾਉਣ ਅਤੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਦੀ ਜ਼ਰੂਰਤ ‘ਤੇ ਬਲ ਦਿੱਤਾ।
ਫਿਟ ਇੰਡੀਆ ਦੇ ਲਈ ਸਮੂਹਿਕ ਪ੍ਰਯਾਸਾਂ ਦੇ ਮਹੱਤਵ ‘ਤੇ ਓਲੰਪਿਕ ਗੋਲਡ ਮੈਡਲ ਜੇਤੂ ਨੀਰਜ ਚੋਪੜਾ ਦੇ ਇੱਕ ਲੇਖ ਦੇ ਜਵਾਬ ਵਿੱਚ ਹੋਏ, ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ;
“ਨੀਰਜ ਚੋਪੜਾ ਲਿਖਿਤ ਵਿਵਹਾਰਿਕ ਅਤੇ ਪ੍ਰੇਰਕ ਲੇਖ ਮੋਟਾਪੇ ਨਾਲ ਲੜਨ ਅਤੇ ਤੰਦਰੁਸਤ ਰਹਿਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦਾ ਹੈ। @Neeraj_chopra1”
***
ਐੱਮਜੇਪੀਐੱਸ/ਐੱਸਟੀ/ਐੱਸਕੇਐੱਸ
(रिलीज़ आईडी: 2102426)
आगंतुक पटल : 51
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam