ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਇਕਲ ਵਾਲਟਜ਼ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

Posted On: 13 FEB 2025 11:39PM by PIB Chandigarh

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਸ਼੍ਰੀ ਮਾਇਕਲ ਵਾਲਟਜ਼ (Mr. Michael Waltz) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਭਾਰਤ-ਅਮਰੀਕਾ ਵਿਆਪਕ ਆਲਮੀ ਰਣਨੀਤਕ ਸਾਂਝੇਦਾਰੀ (India-U.S. Comprehensive Global Strategic Partnership) ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਤੇ ਚਰਚਾ ਹੋਈ । ਰਣਨੀਤਕ ਟੈਕਨੋਲੋਜੀਆਂ ਦੇ ਨਾਲ-ਨਾਲ ਰੱਖਿਆ ਉਦਯੋਗਿਕ ਸਹਿਯੋਗ ਅਤੇ ਸਿਵਲ ਪਰਮਾਣੂ ਊਰਜਾ (civil nuclear energyਤੇ ਧਿਆਨ ਦੇਣ ਅਤੇ ਛੋਟੇ ਮੌਡਿਊਲਰ ਰਿਐਕਟਰਾਂ (small modular reactors) ਦੇ ਲਈ ਸਹਿਯੋਗ ਅਤੇ ਆਤੰਕਵਾਦ ਨਾਲ ਨਜਿੱਠਣ (counterterrorismਤੇ ਭੀ ਬਲ ਦਿੱਤਾ ਗਿਆ।

 ਉਨ੍ਹਾਂ ਨੇ ਆਪਸੀ ਹਿਤ ਦੇ ਅੰਤਰਰਾਸ਼ਟਰੀ ਅਤੇ ਖੇਤਰੀ ਮੁੱਦਿਆਂ 'ਤੇ ਭੀ ਚਰਚਾ ਕੀਤੀ।

***

ਐੱਮਜੇਪੀਐੱਸ/ਐੱਸਆਰ


(Release ID: 2103192) Visitor Counter : 22