ਘੱਟ ਗਿਣਤੀ ਮਾਮਲੇ ਮੰਤਰਾਲਾ
ਘੱਟ ਗਿਣਤੀ ਮਾਮਲੇ ਮੰਤਰਾਲੇ ਨੇ ਸਮਾਜਿਕ ਸ਼੍ਰੇਣੀਆਂ ਦੇ ਤਹਿਤ ਘੱਟ ਗਿਣਤੀ ਕਵਰੇਜ ‘ਤੇ ਚਰਚਾ ਲਈ ਮੀਟਿੰਗ ਆਯੋਜਿਤ ਕੀਤੀ
प्रविष्टि तिथि:
14 FEB 2025 4:55PM by PIB Chandigarh
ਘੱਟ ਗਿਣਤੀ ਮਾਮਲੇ ਮੰਤਰਾਲੇ ਨੇ ਵਿਭਿੰਨ ਸਮਾਜਿਕ ਸ਼੍ਰੇਣੀਆਂ ਦੇ ਅਧੀਨ ਘੱਟ ਗਿਣਤੀ ਦੀ ਕਵਰੇਜ ਦਾ ਮੁਲਾਂਕਣ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਮਾਜਿਕ ਭਲਾਈ ਵਿਭਾਗਾਂ ਦੇ ਨਾਲ ਮੀਟਿੰਗ ਕੀਤੀ ਹੈ।

****
ਐੱਸਐੱਸ/ਐੱਸਟੀਕੇ
(रिलीज़ आईडी: 2103548)
आगंतुक पटल : 52