ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਤਰ ਦੇ ਅਮੀਰ ਮਹਾਮਹਿਮ ਸੇਖ ਤਮਿਮ ਬਿਨ ਹਮਦ ਅਲ ਥਾਨੀ ਦਾ ਭਾਰਤ ਵਿੱਚ ਸੁਆਗਤ ਕੀਤਾ

Posted On: 17 FEB 2025 8:53PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮਿਮ ਬਿਨ ਹਮਦ ਅਲ ਥਾਨੀ ਦੇ ਭਾਰਤ ਪਹੁੰਚਣ ‘ਤੇ ਉਨ੍ਹਾਂ ਦਾ ਹਾਰਦਿਕ ਸੁਆਗਤ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (X) ਪੋਸਟ ਵਿੱਚ ਕਿਹਾ;

“ਆਪਣੇ ਭਰਾ, ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮਿਮ ਬਿਨ ਹਮਦ ਅਲ ਥਾਨੀ ਦਾ ਸੁਆਗਤ ਕਰਨ ਦੇ ਲਈ ਹਵਾਈ ਅੱਡੇ ‘ਤੇ ਗਿਆ। ਭਾਰਤ ਵਿੱਚ ਉਨ੍ਹਾਂ ਦੇ ਸਫਲ ਪ੍ਰਵਾਸ ਦੀ ਕਾਮਨਾ ਕਰਦਾ ਹਾਂ ਅਤੇ ਕੱਲ੍ਹ ਸਾਡੇ ਦਰਮਿਆਨ ਹੋਣ ਵਾਲੀ ਮੁਲਾਕਾਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ। @TamimBinHamad”

************

ਐੱਮਜੇਪੀਐੱਸ/ਐੱਸਟੀ


(Release ID: 2104339) Visitor Counter : 13