ਪ੍ਰਧਾਨ ਮੰਤਰੀ ਦਫਤਰ
ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਰਿਸ਼ੀ ਸੁਨਕ ਅਤੇ ਉਨ੍ਹਾਂ ਦੇ ਪਰਿਵਾਰ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
Posted On:
18 FEB 2025 10:49PM by PIB Chandigarh
ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਰਿਸ਼ੀ ਸੁਨਕ ਅਤੇ ਉਨ੍ਹਾਂ ਦੇ ਪਰਿਵਾਰ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਵੇਂ ਮਹਾਨੁਭਾਵਾਂ ਨੇ ਕਈ ਵਿਸ਼ਿਆਂ ‘ਤੇ ਸ਼ਾਨਦਾਰ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸੁਨਕ ਭਾਰਤ ਦੇ ਬਹੁਤ ਚੰਗੇ ਦੋਸਤ ਹਨ ਅਤੇ ਭਾਰਤ-ਬ੍ਰਿਟੇਨ ਸਬੰਧਾਂ ਨੂੰ ਹੋਰ ਵੀ ਮਜ਼ਬੂਤ ਬਣਾਉਣ ਦੇ ਇੱਛੁਕ ਹਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ;
“ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਸੁਨਕ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਿਲ ਕੇ ਬਹੁਤ ਖੁਸ਼ੀ ਹੋਈ! ਅਸੀਂ ਕਈ ਵਿਸ਼ਿਆਂ ‘ਤੇ ਸ਼ਾਨਦਾਰ ਗੱਲਬਾਤ ਕੀਤੀ। ਸ਼੍ਰੀ ਸੁਨਕ ਭਾਰਤ ਦੇ ਬਹੁਤ ਚੰਗੇ ਦੋਸਤ ਹਨ ਅਤੇ ਭਾਰਤ-ਬ੍ਰਿਟੇਨ ਸਬੰਧਾਂ ਨੂੰ ਹੋਰ ਵੀ ਮਜ਼ਬੂਤ ਬਣਾਉਣ ਦੇ ਇੱਛੁਕ ਹਨ।
@RishiSunak @SmtSudhaMurty”
*********
ਐੱਮਜੇਪੀਐੱਸ/ਐੱਸਟੀ
(Release ID: 2104772)
Read this release in:
English
,
Urdu
,
Hindi
,
Marathi
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam