ਸੰਸਦੀ ਮਾਮਲੇ
ਉੱਤਰਾਖੰਡ ਵਿਧਾਨ ਸਭਾ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਨੂੰ ਅਪਣਾਇਆ
प्रविष्टि तिथि:
19 FEB 2025 12:38PM by PIB Chandigarh
ਉੱਤਰਾਖੰਡ ਵਿਧਾਨ ਸਭਾ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (NeVA) ਨੂੰ ਅਪਣਾਇਆ ਹੈ। ਇਸ ਦੇ ਨਾਲ ਹੀ, ਹੁਣ ਇਹ ਡਿਜੀਟਲ ਹਾਊਸ ਬਣ ਗਿਆ ਹੈ।
ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਅਤੇ ਵਿਧਾਨ ਸਭਾ ਸਪੀਕਰ ਸ਼੍ਰੀਮਤੀ ਰਿਤੂ ਖੰਡੂਰੀ ਨੇ ਵਿਧਾਨ ਸਭਾ ਵਿੱਚ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਦਾ ਉਦਘਾਟਨ ਕੀਤਾ। ਉੱਤਰਾਖੰਡ ਦੇ ਰਾਜਪਾਲ ਸ਼੍ਰੀ ਗੁਰਮੀਤ ਸਿੰਘ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
************
ਐੱਸਐੱਸ/ਆਈਐੱਸਏ
(रिलीज़ आईडी: 2104780)
आगंतुक पटल : 60