ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਪਰਵੇਸ਼ ਸਾਹਿਬ ਸਿੰਘ, ਸ਼੍ਰੀ ਆਸ਼ੀਸ਼ ਸੂਦ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਰਵਿੰਦਰ ਇੰਦਰਾਜ ਸਿੰਘ, ਸ਼੍ਰੀ ਕਪਿਲ ਮਿਸ਼ਰਾ ਅਤੇ ਸ਼੍ਰੀ ਪੰਕਜ ਕੁਮਾਰ ਸਿਘ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈ ਦਿੱਤੀ

प्रविष्टि तिथि: 20 FEB 2025 1:48PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪਰਵੇਸ਼ ਸਾਹਿਬ ਸਿੰਘ, ਸ਼੍ਰੀ ਆਸ਼ੀਸ਼ ਸੂਦ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਰਵਿੰਦਰ ਇੰਦਰਾਜ ਸਿੰਘ, ਸ਼੍ਰੀ ਕਪਿਲ ਮਿਸ਼ਰਾ ਅਤੇ ਸ਼੍ਰੀ ਪੰਕਜ ਕੁਮਾਰ ਸਿਘ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ  ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ‘ਐਕਸ’ ‘ਤੇ ਕਿਹਾ:

“ਸ਼੍ਰੀ ਪ੍ਰਵੇਸ਼ ਸਾਹਿਬ ਸਿੰਘ ਜੀ, ਸ਼੍ਰੀ ਆਸ਼ੀਸ਼ ਸੂਦ ਜੀ, ਸਰਦਾਰ ਮਨਜਿੰਦਰ ਸਿੰਘ ਸਿਰਸਾ ਜੀ, ਸ਼੍ਰੀ ਰਵਿੰਦਰ ਇੰਦਰਾਜ਼ ਸਿੰਘ ਜੀ, ਸ਼੍ਰੀ ਕਪਿਲ ਮਿਸ਼ਰਾ ਜੀ ਅਤੇ ਸ਼੍ਰੀ ਪੰਕਜ ਕੁਮਾਰ ਸਿੰਘ ਜੀ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ। ਇਸ ਟੀਮ ਵਿੱਚ ਜੋਸ਼ ਅਤੇ ਅਨੁਭਵ ਦਾ ਸ਼ਾਨਦਾਰ ਮੇਲ ਹੈ ਅਤੇ ਇਹ ਨਿਸ਼ਚਿਤ ਤੌਰ ‘ਤੇ ਦਿੱਲੀ ਲਈ ਸੁਸ਼ਾਸਨ ਸੁਨਿਸ਼ਚਿਤ ਕਰੇਗੀ। ਉਨ੍ਹਾਂ ਨੂੰ ਸ਼ੁਭਕਾਮਨਾਵਾਂ।

@gupta_rekha
@p_sahibsingh
@mssirsa
@KapilMishra_IND”

 

************

ਐੱਮਜੇਪੀਐੱਸ/ਐੱਸਟੀ


(रिलीज़ आईडी: 2105151) आगंतुक पटल : 46
इस विज्ञप्ति को इन भाषाओं में पढ़ें: Odia , English , Urdu , Marathi , हिन्दी , Bengali , Assamese , Manipuri , Gujarati , Tamil , Telugu , Kannada , Malayalam