ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਦਿੱਲੀ ਦੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 22 FEB 2025 1:39PM by PIB Chandigarh

ਦਿੱਲੀ ਦੀ ਮੁੱਖ ਮੰਤਰੀ, ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫਤਰ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ:

“ਦਿੱਲੀ ਦੀ ਮੁੱਖ ਮੰਤਰੀ, ਸ਼੍ਰੀਮਤੀ ਰੇਖਾ ਗੁਪਤਾ ਜੀ, @gupta_rekha Ji ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

************

ਐੱਮਜੇਪੀਐੱਸ/ਐੱਸਆਰ


(रिलीज़ आईडी: 2105541) आगंतुक पटल : 46
इस विज्ञप्ति को इन भाषाओं में पढ़ें: Bengali , Odia , English , Urdu , हिन्दी , Marathi , Manipuri , Assamese , Gujarati , Tamil , Telugu , Kannada , Malayalam