ਪ੍ਰਧਾਨ ਮੰਤਰੀ ਦਫਤਰ
ਹੁਣ ਤੱਕ ਲਗਭਗ 3.5 ਲੱਖ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ ਅਤੇ ਮੇਰੇ ਲਈ ਇਹ ਬਹੁਤ ਸੰਤੋਸ਼ ਅਤੇ ਮਾਣ ਦੀ ਗੱਲ ਹੈ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨੇ ਪੀਐੱਮ ਕਿਸਾਨ ਯੋਜਨਾ ਦੇ 6 ਵਰ੍ਹੇ ਪੂਰੇ ਹੋਣ ‘ਤੇ ਕਿਸਾਨ ਭਾਈ-ਭੈਣਾਂ ਨੂੰ ਵਧਾਈ ਦਿੱਤੀ
प्रविष्टि तिथि:
24 FEB 2025 9:53AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਛੇਵੀਂ ਵਰ੍ਹੇਗੰਢ ‘ਤੇ ਦੇਸ਼ ਦੇ ਸਾਰੇ ਕਿਸਾਨ ਭਾਈ-ਭੈਣਾਂ ਨੂੰ ਹਾਰਦਿਕ ਵਧਾਈ ਦਿੱਤੀ। ਇਹ ਯੋਜਨਾ, ਕਿਸਾਨਾਂ ਦੀ ਸਹਾਇਤਾ ਅਤੇ ਉੱਥਾਨ ਦੇ ਲਈ ਸਮਰਪਿਤ ਇੱਕ ਮਹੱਤਵਪੂਰਨ ਪਹਿਲ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਹੁਣ ਤੱਕ ਲਗਭਗ 3.5 ਲੱਖ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਪੀਐੱਮ ਕਿਸਾਨ ਦੇ 6 ਵਰ੍ਹੇ ਪੂਰੇ ਹੋਣ ‘ਤੇ ਦੇਸ਼ਭਰ ਦੇ ਸਾਡੇ ਕਿਸਾਨ ਭਾਈ-ਭੈਣਾਂ ਨੂੰ ਬਹੁਤ-ਬਹੁਤ ਵਧਾਈ। ਮੇਰੇ ਲਈ ਬਹੁਤ ਸੰਤੋਸ਼ ਅਤੇ ਮਾਣ ਦਾ ਵਿਸ਼ਾ ਹੈ ਕਿ ਹੁਣ ਤੱਕ ਕਰੀਬ ਸਾਢੇ ਤਿੰਨ ਲੱਖ ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ। ਸਾਡਾ ਇਹ ਯਤਨ ਅੰਨਦਾਤਾਵਾਂ ਨੂੰ ਸਨਮਾਨ, ਸਮ੍ਰਿੱਧੀ ਅਤੇ ਨਵੀਂ ਤਾਕਤ ਦੇ ਰਿਹਾ ਹੈ।
#PMKisan”
*****
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2106032)
आगंतुक पटल : 36
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam