ਪ੍ਰਧਾਨ ਮੰਤਰੀ ਦਫਤਰ
ਸਾਨੂੰ ਆਪਣੇ ਅੰਨਦਾਤਾਵਾਂ ‘ਤੇ ਮਾਣ ਹੈ ਅਤੇ ਅਸੀਂ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਪ੍ਰਤੀਬੱਧ ਹਾਂ: ਪ੍ਰਧਾਨ ਮੰਤਰੀ
प्रविष्टि तिथि:
24 FEB 2025 10:01AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਰਕਾਰ ਨੂੰ ਭਾਰਤ ਦੇ ਅੰਨਦਾਤਾਵਾਂ ‘ਤੇ ਮਾਣ ਹੈ ਅਤੇ ਉਹ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਪ੍ਰਤੀਬੱਧ ਹਨ। ਮਾਇਗੋਵਇੰਡੀਆ (MyGovIndia) ਦੁਆਰਾ ਐਕਸ ‘ਤੇ ਪੋਸਟ ਕੀਤੇ ਗਏ ਥ੍ਰੈੱਡ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:
“ਸਾਨੂੰ ਆਪਣੇ ਅੰਨਦਾਤਾਵਾਂ ‘ਤੇ ਮਾਣ ਹੈ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੀ ਸਾਡੀ ਪ੍ਰਤੀਬੱਧਤਾ ਹੇਠਾਂ ਥ੍ਰੈੱਡ ਵਿੱਚ ਜ਼ਿਕਰ ਕੀਤੇ ਗਏ ਯਤਨਾਂ ਵਿੱਚ ਪਰਿਲਕਸ਼ਿਤ ਹੁੰਦੀ ਹੈ। #PMKisan”
*****
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2106034)
आगंतुक पटल : 29
इस विज्ञप्ति को इन भाषाओं में पढ़ें:
Tamil
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Telugu
,
Kannada
,
Malayalam