ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾ ਸ਼ਿਵਰਾਤਰੀ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ

Posted On: 26 FEB 2025 9:00AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾ ਸ਼ਿਵਰਾਤਰੀ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

ਸਾਰੇ ਦੇਸ਼ਵਾਸੀਆਂ ਨੂੰ ਭਗਵਾਨ ਭੋਲੇਨਾਥ ਨੂੰ ਸਮਰਪਿਤ ਪਾਵਨ-ਪਰਵ ਮਹਾਸ਼ਿਵਰਾਤਰੀ ਦੀਆਂ ਅਸੀਮ ਸ਼ੁਭਕਾਮਨਾਵਾਂ। ਇਹ ਦਿਵਯ ਅਵਸਰ ਤੁਹਾਡੇ ਸਾਰਿਆਂ ਲਈ ਸੁੱਖ-ਸਮ੍ਰਿੱਧੀ ਅਤੇ ਉੱਤਮ ਸਿਹਤ ਲੈ ਕੇ ਆਏ, ਨਾਲ ਹੀ ਵਿਕਸਿਤ ਭਾਰਤ ਦੇ ਸੰਕਲਪ ਨੂੰ ਮਜ਼ਬੂਤ ਕਰੀਏ, ਇਹੀ ਕਾਮਨਾ ਹੈ। ਹਰ-ਹਰ ਮਹਾਦੇਵ!”

***************

ਐੱਮਜੇਪੀਐੱਸ/ਐੱਸਆਰ


(Release ID: 2106333) Visitor Counter : 12