ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 27 FEB 2025 12:35PM by PIB Chandigarh

ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ:

“ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ (@NayabSainiBJP) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

@cmohry”

*********

ਐੱਮਜੇਪੀਐੱਸ/ਐੱਸਆਰ


(रिलीज़ आईडी: 2106590) आगंतुक पटल : 48
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam