ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਗਿਆਨ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
28 FEB 2025 10:00AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਵਿਗਿਆਨ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਵਿਗਿਆਨ ਦੇ ਪ੍ਰਤੀ ਉਤਸ਼ਾਹਪੂਰਣ ਭਾਵ ਰੱਖਣ ਵਾਲੇ ਲੋਕਾਂ, ਖਾਸ ਤੌਰ ‘ਤੇ ਸਾਡੇ ਯੁਵਾ ਇਨੋਵੇਟਰਾਂ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੀਆਂ ਵਧਾਈਆਂ। ਆਓ ਵਿਗਿਆਨ ਅਤੇ ਇਨੋਵੇਸ਼ਨ ਨੂੰ ਲੋਕਪ੍ਰਿਯ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਦੇ ਰਹੀਏ ਅਤੇ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੇ ਲਈ ਵਿਗਿਆਨ ਦਾ ਲਾਭ ਉਠਾਉਂਦੇ ਰਹੀਏ।
ਇਸ ਮਹੀਨੇ ਦੇ ਮਨ ਕੀ ਬਾਤ ਦੌਰਾਨ, ‘ਇੱਕ ਵਿਗਿਆਨੀ ਦੇ ਰੂਪ ਵਿੱਚ ਇੱਕ ਦਿਨ’ ਕੰਮ ਕਰਨ ਬਾਰੇ ਗੱਲ ਕੀਤੀ ਸੀ...ਜਿੱਥੇ ਯੁਵਾ ਕਿਸੇ ਨਾ ਕਿਸੇ ਵਿਗਿਆਨੀ ਗਤੀਵਿਧੀ ਵਿੱਚ ਹਿੱਸਾ ਲੈਂਦੇ ਹਨ।”
****
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2106813)
आगंतुक पटल : 39
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam