ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
01 MAR 2025 2:33PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਐਕਸਟੀ (NXT) ਕਨਕਲੇਵ ਵਿੱਚ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਟੋਨੀ ਐਬੋਟ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਐਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਆਪਣੇ ਚੰਗੇ ਮਿੱਤਰ ਅਤੇ ਸਾਬਕਾ ਆਸਟ੍ਰੇਲਿਆਈ ਪ੍ਰਧਾਨ ਮੰਤਰੀ, ਸ਼੍ਰੀ ਟੋਨੀ ਐਬੋਟ ਨੂੰ ਮਿਲ ਕੇ ਖੁਸ਼ੀ ਹੋਈ। ਉਹ ਹਮੇਸ਼ਾ ਭਾਰਤ ਦੇ ਮਿੱਤਰ ਰਹੇ ਹਨ। ਅਸੀਂ ਸਾਰਿਆਂ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਮੌਜੂਦਾ ਫੇਰੀ ਦੌਰਾਨ ਮਿਲਟਸ (ਮੋਟੇ ਅਨਾਜ) ਦਾ ਆਨੰਦ ਮਾਣਦੇ ਦੇਖਿਆ। @HonTonyAbbott"
************
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2107465)
आगंतुक पटल : 23
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada