ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
प्रविष्टि तिथि:
01 MAR 2025 2:35PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਐਕਸਟੀ (NXT) ਸੰਮੇਲਨ ਵਿੱਚ ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਰਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ।
ਐਕਸ 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਐੱਨਐਕਸਟੀ ਸਮਿਟ ਵਿੱਚ, ਮੈਂ ਆਪਣੇ ਮਿੱਤਰ ਸ਼੍ਰੀ ਰਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ। ਮੈਂ ਹਮੇਸ਼ਾ ਆਪਣੀ ਗੱਲਬਾਤ ਦੀ ਉਡੀਕ ਵਿੱਚ ਰਿਹਾ ਹਾਂ ਅਤੇ ਵੱਖ-ਵੱਖ ਮੁੱਦਿਆਂ 'ਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਦੀ ਪ੍ਰਸ਼ੰਸਾ ਕਰਦਾ ਹਾਂ। @RW_SRILANKA”
*****
ਐੱਮਜੇਪੀਐੱਸ/ਐੱਸਕੇਐੱਸ
(रिलीज़ आईडी: 2107466)
आगंतुक पटल : 46
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam